ਕਹਾਉਤਾਂ 28:20 - ਪਵਿੱਤਰ ਬਾਈਬਲ20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)20 ਸੱਚੇ ਪੁਰਸ਼ ਉੱਤੇ ਘਨੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਬਿਨਾ ਡੰਨ ਦੇ ਨਾ ਛੁੱਟੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ। Sien die hoofstuk |