ਕਹਾਉਤਾਂ 28:21 - ਪਵਿੱਤਰ ਬਾਈਬਲ21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)21 ਪੱਖ ਪਾਤ ਕਰਨਾ ਚੰਗਾ ਨਹੀਂ, ਪਰ ਰੋਟੀ ਦੀ ਇੱਕ ਬੁਰਕੀ ਦੇ ਨਮਿੱਤ ਮਨੁੱਖ ਅਪਰਾਧ ਕਰੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ। Sien die hoofstuk |