Aanlyn Bybel

- Advertensies -




ਕਹਾਉਤਾਂ 28:23 - ਪਵਿੱਤਰ ਬਾਈਬਲ

23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ ਕਿਰਪਾ ਪਾਵੇਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ

Sien die hoofstuk Kopieer




ਕਹਾਉਤਾਂ 28:23

Volg ons:

Advertensies


Advertensies