ਕਹਾਉਤਾਂ 28:27 - ਪਵਿੱਤਰ ਬਾਈਬਲ27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। Sien die hoofstukਪਵਿੱਤਰ ਬਾਈਬਲ O.V. Bible (BSI)27 ਜਿਹੜਾ ਦੀਣਾਂ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ। Sien die hoofstuk |