ਕਹਾਉਤਾਂ 28:28 - ਪਵਿੱਤਰ ਬਾਈਬਲ28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)28 ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਵੱਧ ਜਾਂਦੇ ਹਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁੱਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਤਰੱਕੀ ਕਰਦੇ ਹਨ। Sien die hoofstuk |