ਕਹਾਉਤਾਂ 28:3 - ਪਵਿੱਤਰ ਬਾਈਬਲ3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਲੋੜਕੂ ਪੁਰਖ ਜੋ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ। Sien die hoofstuk |