Aanlyn Bybel

- Advertensies -




ਕਹਾਉਤਾਂ 28:4 - ਪਵਿੱਤਰ ਬਾਈਬਲ

4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਨਾ ਕਰਨ ਵਾਲੇ ਉਨ੍ਹਾਂ ਨਾਲ ਝਗੜਦੇ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।

Sien die hoofstuk Kopieer




ਕਹਾਉਤਾਂ 28:4

Volg ons:

Advertensies


Advertensies