ਕਹਾਉਤਾਂ 28:6 - ਪਵਿੱਤਰ ਬਾਈਬਲ6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)6 ਦੀਣ ਜੋ ਖਰਿਆਈ ਵਿੱਚ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ। Sien die hoofstuk |