ਕਹਾਉਤਾਂ 29:1 - ਪਵਿੱਤਰ ਬਾਈਬਲ1 ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)1 ਜਿਹੜਾ ਝੱਟੇ ਬਿੰਦੇ ਤਾੜ ਖਾ ਕੇ ਵੀ ਧੌਣ ਦਾ ਅਕੜੇਵਾਂ ਕਰੇ, ਉਹ ਅਚਾਣਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ। Sien die hoofstuk |