ਕਹਾਉਤਾਂ 29:10 - ਪਵਿੱਤਰ ਬਾਈਬਲ10 ਕਾਤਲ ਨਿਰਦੋਸ਼ ਲੋਕਾਂ ਨੂੰ ਨਫ਼ਰਤ ਕਰਦੇ ਹਨ ਅਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਜੋ ਇਮਾਨਦਾਰ ਹੁੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)10 ਖ਼ੂਨੀ ਮਨੁੱਖ ਖਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰ, - ਓਹ ਓਹਨਾਂ ਦੀ ਜਾਨ ਨੂੰ ਭਾਲਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ। Sien die hoofstuk |