ਕਹਾਉਤਾਂ 29:13 - ਪਵਿੱਤਰ ਬਾਈਬਲ13 ਗਰੀਬ ਵਿਅਕਤੀ ਅਤੇ ਸਤਾਉਣ ਵਾਲਾ ਵਿਅਕਤੀ ਦੋਵਾਂ ਵਿੱਚ ਇੱਕ ਗੱਲ ਸਾਂਝੀ ਹੈ: ਯਹੋਵਾਹ ਦੋਹਾਂ ਨੂੰ ਜੀਵਨ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)13 ਦੀਣ ਅਤੇ ਦਾਬਾ ਦੇਣ ਵਾਲਾ ਇੱਕ ਦੂਜੇ ਨੂੰ ਮਿਲਦੇ ਹਨ, ਯਹੋਵਾਹ ਓਹਨਾਂ ਦੋਹਾਂ ਦੀਆਂ ਅੱਖੀਆਂ ਨੂੰ ਚਾਨਣ ਦਿੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ। Sien die hoofstuk |