ਕਹਾਉਤਾਂ 29:15 - ਪਵਿੱਤਰ ਬਾਈਬਲ15 ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਤਾੜ ਅਤੇ ਛਿਟੀ ਬੁੱਧ ਦਿੰਦੀਆ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ। Sien die hoofstuk |