ਕਹਾਉਤਾਂ 29:19 - ਪਵਿੱਤਰ ਬਾਈਬਲ19 ਜੇ ਤੁਸੀਂ ਉਸ ਨਾਲ ਸਿਰਫ਼ ਗੱਲਾਂ ਹੀ ਕਰੋਂਗੇ ਤਾਂ ਨੌਕਰ ਕਦੇ ਸਬਕ ਨਹੀਂ ਸਿਖੇਗਾ। ਉਹ ਤੁਹਾਡੇ ਸ਼ਬਦਾਂ ਨੂੰ ਸਮਝ ਸੱਕਦਾ ਹੈ ਪਰ ਉਹ ਮੰਨੇਗਾ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)19 ਟਹਿਲੀਆਂ ਨਿਰੀਆਂ ਗੱਲਾਂ ਨਾਲ ਨਹੀਂ ਸੌਰਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ। Sien die hoofstuk |