ਕਹਾਉਤਾਂ 29:21 - ਪਵਿੱਤਰ ਬਾਈਬਲ21 ਜੇਕਰ ਤੁਸੀਂ ਬਚਪਨ ਤੋਂ ਹੀ ਆਪਣੇ ਨੌਕਰ ਨੂੰ ਬਹੁਤ ਲਾਡ-ਪਿਆਰ ਕਰਦੇ ਹੋ, ਤਾਂ ਅਖੀਰ ਵਿੱਚ ਉਹ ਜਿੱਦੀ ਬਣ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)21 ਜਿਹੜਾ ਆਪਣੇ ਟਹਿਲੀਏ ਨੂੰ ਬਚਪਣੇ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਓੜਕ ਨੂੰ ਉਸ ਦਾ ਵਾਰਿਸ ਬਣ ਬੈਠੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ। Sien die hoofstuk |