ਕਹਾਉਤਾਂ 29:24 - ਪਵਿੱਤਰ ਬਾਈਬਲ24 ਦੋ ਚਾਰ ਜਿਹੜੇ ਮਿਲਕੇ ਚੱਲਦੇ ਹਨ ਉਹ ਇੱਕ ਦੂਸਰੇ ਦੇ ਦੁਸ਼ਮਣ ਹੁੰਦੇ ਹਨ। ਇੱਕ ਚੋਰ ਦੂਜੇ ਚੋਰ ਨੂੰ ਧਮਕਾਏਗਾ, ਇਸ ਲਈ ਜੇ ਉਸ ਨੂੰ ਕਚਿਹਰੀ ਵਿੱਚ ਸੱਚ ਬੋਲਣ ਲਈ ਮਜ਼ਬੂਰ ਕੀਤਾ ਜਾਵੇਗਾ ਤਾਂ ਉਹ ਡਰ ਦਾ ਮਾਰਿਆ ਬੋਲ ਨਹੀਂ ਸੱਕੇਗਾ। Sien die hoofstukਪਵਿੱਤਰ ਬਾਈਬਲ O.V. Bible (BSI)24 ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ, ਉਹ ਸੌਂਹ ਤਾਂ ਸੁਣਦਾ ਹੈ, ਪਰ ਦੱਸਦਾ ਕੁਝ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ, ਉਹ ਸਹੁੰ ਤਾਂ ਖਾਂਦਾ ਹੈ, ਪਰ ਦੱਸਦਾ ਕੁਝ ਨਹੀਂ। Sien die hoofstuk |