ਕਹਾਉਤਾਂ 29:25 - ਪਵਿੱਤਰ ਬਾਈਬਲ25 ਡਰ ਇਨਸਾਨ ਲਈ ਇੱਕ ਫ਼ੰਧੇ ਵਾਂਗ ਬਣ ਸੱਕਦਾ ਹੈ। ਪਰ ਜਿਹੜਾ ਇਨਸਾਨ ਯਹੋਵਾਹ ਵਿੱਚ ਭਰੋਸਾ ਰੱਖਦਾ ਸੁਰੱਖਿਅਤ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)25 ਮਨੁੱਖ ਦਾ ਭੈ ਫਾਹੀ ਲਿਆਉਂਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁਖ ਸਾਂਦ ਨਾਲ ਰਹੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ। Sien die hoofstuk |