ਕਹਾਉਤਾਂ 29:7 - ਪਵਿੱਤਰ ਬਾਈਬਲ7 ਧਰਮੀ ਵਿਅਕਤੀ ਜਾਣਦਾ ਹੈ ਕਿ ਗਰੀਬ ਲਈ ਨਿਆਂ ਨੂੰ ਕਿਵੇਂ ਸਿਰੇ ਚੜ੍ਹਾਉਣਾ, ਪਰ ਦੁਸ਼ਟ ਇਨਸਾਨ ਅਗਿਆਨੀ ਹੁੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)7 ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਨੂੰ ਜਾਣਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ। Sien die hoofstuk |