ਕਹਾਉਤਾਂ 29:9 - ਪਵਿੱਤਰ ਬਾਈਬਲ9 ਸਿਆਣਾ ਆਦਮੀ ਮੂਰਖ ਨੂੰ ਕਚਿਹਰੀ ’ਚ ਲੈ ਜਾਂਦਾ ਹੈ, ਪਰ ਮੂਰਖ ਤੈਸ਼ ’ਚ ਆ ਜਾਂਦਾ ਅਤੇ ਮਜ਼ਾਕ ਉਡਾਉਂਦਾ ਅਤੇ ਸਿਆਣੇ ਆਦਮੀ ਨੂੰ ਸੰਤੁਸ਼ਟੀ ਨਹੀਂ ਮਿਲਦੀ। Sien die hoofstukਪਵਿੱਤਰ ਬਾਈਬਲ O.V. Bible (BSI)9 ਜੇ ਬੁੱਧਵਾਨ ਪੁਰਸ਼ ਮੂਰਖ ਨਾਲ ਝਗੜੇ, ਤਾਂ ਭਾਵੇਂ ਉਹ ਗੁੱਸੇ ਹੋਵੇ ਭਾਵੇਂ ਹਾਸੀ ਕਰੇ ਪਰ ਚੈਨ ਨਹੀਂ ਮਿਲਦੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ। Sien die hoofstuk |