ਕਹਾਉਤਾਂ 3:12 - ਪਵਿੱਤਰ ਬਾਈਬਲ12 ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ। Sien die hoofstukਪਵਿੱਤਰ ਬਾਈਬਲ O.V. Bible (BSI)12 ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ ਜਿਹ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਉ ਉਸ ਪੁੱਤ੍ਰ ਨੂੰ ਜਿਸ ਤੋਂ ਉਹ ਪਰਸੰਨ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ। Sien die hoofstuk |