ਕਹਾਉਤਾਂ 3:15 - ਪਵਿੱਤਰ ਬਾਈਬਲ15 ਸਿਆਣਪ ਕੀਮਤੀ ਪੱਥਰਾਂ ਨਾਲੋਂ ਵੱਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)15 ਉਹ ਤਾਂ ਲਾਲਾਂ ਨਾਲੋਂ ਵੀ ਅਣਮੁੱਲ ਹੈ, ਅਤੇ ਜਿੰਨੀਆਂ ਵਸਤਾਂ ਦੀ ਤੈਨੂੰ ਲੋਚ ਹੈ ਓਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ। Sien die hoofstuk |