ਕਹਾਉਤਾਂ 3:18 - ਪਵਿੱਤਰ ਬਾਈਬਲ18 ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ। Sien die hoofstukਪਵਿੱਤਰ ਬਾਈਬਲ O.V. Bible (BSI)18 ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ ਉਹ ਓਹਨਾਂ ਲਈ ਜੀਉਣ ਦਾ ਬਿਰਛ ਹੈ, ਅਤੇ ਜੋ ਕੋਈ ਉਹ ਨੂੰ ਫੜੀ ਰੱਖਦਾ ਹੈ ਉਹ ਖੁਸ਼ ਰਹਿੰਦਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ। Sien die hoofstuk |