ਕਹਾਉਤਾਂ 3:21 - ਪਵਿੱਤਰ ਬਾਈਬਲ21 ਮੇਰੇ ਬੇਟੇ, ਉਨ੍ਹਾਂ ਨੂੰ ਆਪਣੀਆਂ ਅੱਖੋਂ ਉਹਲੇ ਨਾ ਹੋਣ ਦੇਵੋ। ਸਹੀ ਨਿਆਂ ਅਤੇ ਸਮਝਦਾਰੀ ਦੀ ਰਾਖੀ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)21 ਹੇ ਮੇਰੇ ਪੁੱਤ੍ਰ, ਦਨਾਈ ਅਤੇ ਸੋਝੀ ਨੂੰ ਸਾਂਭ ਕੇ ਰੱਖ, ਏਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ। Sien die hoofstuk |