ਕਹਾਉਤਾਂ 3:23 - ਪਵਿੱਤਰ ਬਾਈਬਲ23 ਫ਼ੇਰ ਤੁਸੀਂ ਸੁਰੱਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜ੍ਹਾਏ ਚੱਲੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)23 ਫੇਰ ਤੂੰ ਆਪਣੇ ਰਾਹ ਵਿੱਚ ਬੇਖਟਕੇ ਚੱਲੇਂਗਾ, ਅਤੇ ਤੇਰਾ ਪੈਰ ਠੇਡਾ ਨਾ ਖਾਵਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ। Sien die hoofstuk |