Aanlyn Bybel

- Advertensies -




ਕਹਾਉਤਾਂ 3:25 - ਪਵਿੱਤਰ ਬਾਈਬਲ

25 ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋ ਜਾਂ ਇਸ ਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੋਗੇ ਜੋ ਕਿ ਦੁਸ਼ਟਾਂ ਉੱਤੇ ਆਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਅਚਾਣਕ ਦੇ ਭੈ ਤੋਂ ਨਾ ਡਰੀਂ, ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਵਿਰਾਨੀ ਤੋਂ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,

Sien die hoofstuk Kopieer




ਕਹਾਉਤਾਂ 3:25

Volg ons:

Advertensies


Advertensies