ਕਹਾਉਤਾਂ 3:27 - ਪਵਿੱਤਰ ਬਾਈਬਲ27 ਉਨ੍ਹਾਂ ਦੀ ਮਦਦ ਕਰਨ ਤੋਂ ਇਨਕਾਰੀ ਨਾ ਹੋਵੋ ਜੋ ਇਸਦੇ ਅਧਿਕਾਰੀ ਹਨ, ਜਦੋਂ ਤੁਸੀਂ ਮਦਦ ਕਰ ਸੱਕਦੇ ਹੋਵੋਂ। Sien die hoofstukਪਵਿੱਤਰ ਬਾਈਬਲ O.V. Bible (BSI)27 ਜੇ ਤੇਰੇ ਹੱਥ ਵੱਸ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ ਉਨ੍ਹਾਂ ਦਾ ਭਲਾ ਕਰਨੋਂ ਨਾ ਰੁੱਕੀਂ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ। Sien die hoofstuk |