ਕਹਾਉਤਾਂ 3:28 - ਪਵਿੱਤਰ ਬਾਈਬਲ28 ਜੇ ਤੁਹਾਡਾ ਗੁਆਂਢੀ ਤੁਹਾਡੇ ਪਾਸੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦੇ ਦੇਵੋ! ਉਸ ਨੂੰ ਇਹ ਨਾ ਆਖੋ, “ਕੱਲ੍ਹ ਨੂੰ ਆਵੀਂ” ਜਦੋਂ ਕਿ ਇਹ ਤੁਹਾਡੇ ਕੋਲ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਭਈ ਤੂੰ ਜਾਹ, ਫੇਰ ਆਵੀਂ, ਮੈਂ ਭਲਕੇ ਤੈਨੂੰ ਦੇਵਾਂਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ। Sien die hoofstuk |