ਕਹਾਉਤਾਂ 3:29 - ਪਵਿੱਤਰ ਬਾਈਬਲ29 ਆਪਣੇ ਗੁਆਂਢੀ ਦੇ ਖਿਲਾਫ਼, ਉਸ ਨੂੰ ਕਿਵੇਂ ਵੀ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਨਾ ਬਣਾਓ ਕਿਉਂ ਕਿ ਉਹ ਤੁਹਾਡੇ ਤੇ ਭਰੋਸਾ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)29 ਜਦ ਤੇਰਾ ਗੁਆਂਢੀ ਨਿਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਬੁਰਿਆਈ ਦੀ ਜੁਗਤ ਨਾ ਕਰ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ। Sien die hoofstuk |