ਕਹਾਉਤਾਂ 3:32 - ਪਵਿੱਤਰ ਬਾਈਬਲ32 ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ। Sien die hoofstukਪਵਿੱਤਰ ਬਾਈਬਲ O.V. Bible (BSI)32 ਕਿਉਂ ਜੋ ਕੱਬੇ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ। Sien die hoofstuk |