ਕਹਾਉਤਾਂ 30:15 - ਪਵਿੱਤਰ ਬਾਈਬਲ15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ—ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ: Sien die hoofstukਪਵਿੱਤਰ ਬਾਈਬਲ O.V. Bible (BSI)15 ਜੋਕ ਦੀਆਂ ਦੋ ਧੀਆਂ ਹਨ ਜੋ ਦਿਓ, ਦਿਓ! ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ।, ਸਗੋਂ ਚਾਰ ਹਨ ਜੋ ਕਦੀ ਬੱਸ ਨਹੀਂ ਆਖਦੀਆਂ, - Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ, Sien die hoofstuk |