Aanlyn Bybel

- Advertensies -




ਕਹਾਉਤਾਂ 30:19 - ਪਵਿੱਤਰ ਬਾਈਬਲ

19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਅਕਾਸ਼ ਵਿੱਚ ਉਕਾਬ ਦਾ ਰਾਹ, ਚਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਮੁਟਿਆਰ ਨਾਲ ਪੁਰਸ਼ ਦਾ ਵਰਤਾਵਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।

Sien die hoofstuk Kopieer




ਕਹਾਉਤਾਂ 30:19

Volg ons:

Advertensies


Advertensies