ਕਹਾਉਤਾਂ 30:23 - ਪਵਿੱਤਰ ਬਾਈਬਲ23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਘਿਣਾਉਣੀ ਤੀਵੀਂ ਜਦ ਉਹ ਵਿਆਹੀ ਜਾਵੇ, ਅਤੇ ਗੋੱਲੀ ਜਦ ਉਹ ਆਪਣੀ ਮਾਲਕਣ ਦੀ ਵਾਰਸ ਬਣੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ। Sien die hoofstuk |