ਕਹਾਉਤਾਂ 30:32 - ਪਵਿੱਤਰ ਬਾਈਬਲ32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ। Sien die hoofstukਪਵਿੱਤਰ ਬਾਈਬਲ O.V. Bible (BSI)32 ਜੇ ਤੂੰ ਮੂਰਖਤਾਈ ਨਾਲ ਆਪਣੇ ਆਪ ਨੂੰ ਉੱਚਿਆਂ ਕੀਤਾ ਹੈ, ਅਥਵਾ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ, Sien die hoofstuk |