ਕਹਾਉਤਾਂ 30:5 - ਪਵਿੱਤਰ ਬਾਈਬਲ5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)5 ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਓਹਨਾਂ ਦੀ ਢਾਲ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ। Sien die hoofstuk |