ਕਹਾਉਤਾਂ 30:6 - ਪਵਿੱਤਰ ਬਾਈਬਲ6 ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)6 ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜੇ ਅਤੇ ਤੂੰ ਝੂਠਾ ਨਿੱਕਲੇਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ। Sien die hoofstuk |