ਕਹਾਉਤਾਂ 30:9 - ਪਵਿੱਤਰ ਬਾਈਬਲ9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ। Sien die hoofstukਪਵਿੱਤਰ ਬਾਈਬਲ O.V. Bible (BSI)9 ਮਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਵਾਂ ਅਤੇ ਆਖਾਂ "ਯਹੋਵਾਹ ਕੌਣ ਹੈ"? ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਭੰਡੀ ਕਰਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ। Sien die hoofstuk |