ਕਹਾਉਤਾਂ 31:10 - ਪਵਿੱਤਰ ਬਾਈਬਲ10 ਕੌਣ ਇੱਕ ਸਦਾਚਾਰੀ ਔਰਤ ਨੂੰ ਲੱਭ ਸੱਕਦਾ? ਉਹ ਮੋਤੀਆਂ ਪੱਥਰ ਨਾਲੋਂ ਵੀ ਵੱਧੇਰੇ ਕੀਮਤੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਪਤਵੰਤੀ ਇਸਤ੍ਰੀ ਕਿਹਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਲਾਲਾਂ ਨਾਲੋਂ ਬਹੁਤ ਵਧੇਰੇ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ। Sien die hoofstuk |