ਕਹਾਉਤਾਂ 31:15 - ਪਵਿੱਤਰ ਬਾਈਬਲ15 ਉਹ ਪ੍ਰਭਾਤ ਤੋਂ ਪਹਿਲਾਂ ਉੱਠਦੀ ਹੈ ਅਤੇ ਉਹ ਆਪਣੇ ਟੱਬਰ ਲਈ ਭੋਜਨ ਦਾ ਇੰਤਜਾਮ ਕਰਦੀ ਹੈ ਅਤੇ ਆਪਣੀਆਂ ਨੋਕਰਾਣੀਆਂ ਨੂੰ ਉਨ੍ਹਾਂ ਦਾ ਸਹੀ ਹਿੱਸਾ ਦਿੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਨੂੰ ਭੋਜਨ, ਅਤੇ ਆਪਣੀਆਂ ਗੋੱਲੀਆਂ ਨੂੰ ਕੰਮ ਦਿੰਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ। Sien die hoofstuk |