ਕਹਾਉਤਾਂ 31:16 - ਪਵਿੱਤਰ ਬਾਈਬਲ16 ਉਹ ਜ਼ਮੀਨ ਨੂੰ ਦੇਖਦੀ ਹੈ ਅਤੇ ਇਸ ਨੂੰ ਖਰੀਦੀ ਹੈ। ਉਹ ਆਪਣੀ ਕਮਾਈ ਦੇ ਪੈਸਿਆਂ ਨੂੰ ਵਰਤ ਕੇ ਅੰਗੂਰਾਂ ਦਾ ਬਾਗ਼ ਲਗਾਉਂਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਖੱਟੀ ਨਾਲ ਦਾਖ ਦੀ ਬਾੜੀ ਲਾਉਂਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ। Sien die hoofstuk |