ਕਹਾਉਤਾਂ 31:21 - ਪਵਿੱਤਰ ਬਾਈਬਲ21 ਜਦੋਂ ਸਰਦੀ ਹੋ ਜਾਂਦੀ ਹੈ ਉਹ ਆਪਣੇ ਟੱਬਰ ਬਾਰੇ ਚਿੰਤਿਤ ਨਹੀਂ ਹੁੰਦੀ ਕਿਉਂ ਕਿ ਉਸ ਨੇ ਉਨ੍ਹਾਂ ਸਾਰਿਆਂ ਲਈ ਨਿੱਘੇ ਕੱਪੜੇ ਬਣਾਏ ਹੁੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)21 ਉਹ ਨੂੰ ਆਪਣੇ ਟੱਬਰ ਵੱਲੋਂ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ। Sien die hoofstuk |