ਕਹਾਉਤਾਂ 31:22 - ਪਵਿੱਤਰ ਬਾਈਬਲ22 ਉਹ ਚਾਦਰਾਂ ਬਣਾਉਂਦੀ ਹੈ ਅਤੇ ਪਲੰਘਾਂ ਤੇ ਵਿਛਾਉਂਦੀ ਹੈ ਅਤੇ ਉਹ ਖੁਦ ਮਲ-ਮਲ ਦੇ ਅਤੇ ਜਾਮਨੀ ਕੱਪੜੇ ਪਹਿਨਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)22 ਉਹ ਆਪਣੇ ਲਈ ਚੋਪ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ। Sien die hoofstuk |