ਕਹਾਉਤਾਂ 31:28 - ਪਵਿੱਤਰ ਬਾਈਬਲ28 ਉਸ ਦੇ ਬੱਚੇ ਉਸ ਦੀ ਇੱਜ਼ਤ ਕਰਦੇ ਹਨ ਅਤੇ ਉਸ ਨੂੰ ਧੰਨ ਆਖਦੇ ਹਨ ਉਸ ਦਾ ਪਤੀ ਉਸਦੀ ਪ੍ਰਸੰਸਾ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)28 ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਹ ਦੀ ਸਲਾਹੁਤ ਕਰਦਾ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ, Sien die hoofstuk |