ਕਹਾਉਤਾਂ 31:29 - ਪਵਿੱਤਰ ਬਾਈਬਲ29 ਉਸ ਦਾ ਪਤੀ ਆਖਦਾ ਹੈ, “ਇੱਥੇ ਕਈ ਸਮਰੱਥ ਔਰਤਾਂ ਹਨ ਪਰ ਤੂੰ ਮੇਰੀਏ ਪਤਨੀਏ ਉਨ੍ਹਾਂ ਸਭ ਤੋਂ ਚੰਗੀ ਹੈਂ।” Sien die hoofstukਪਵਿੱਤਰ ਬਾਈਬਲ O.V. Bible (BSI)29 ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ। ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ। Sien die hoofstuk |