ਕਹਾਉਤਾਂ 31:5 - ਪਵਿੱਤਰ ਬਾਈਬਲ5 ਕਿਉਂ ਕਿ ਜੇਕਰ ਰਾਜਾ ਬਹੁਤੀ ਜ਼ਿਆਦਾ ਪੀਂਦਾ, ਉਹ ਭੁੱਲ ਜਾਵੇਗਾ ਕਿ ਬਿਵਸਬਾ ਕੀ ਆਖਦੀ ਹੈ, ਅਤੇ ਗਰੀਬ ਲੋਕਾਂ ਨੂੰ ਨਿਆਂ ਤੋਂ ਵਾਂਝਾ ਕਰ ਦੇਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)5 ਮਤੇ ਓਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਸਾਰੇ ਦੁਖਿਆਰਾਂ ਦਾ ਹੱਕ ਮਾਰਨ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ। Sien die hoofstuk |