ਕਹਾਉਤਾਂ 31:8 - ਪਵਿੱਤਰ ਬਾਈਬਲ8 ਜੇ ਕੋਈ ਬੰਦਾ ਆਪਣੀ ਸਹਾਇਤਾ ਨਹੀਂ ਕਰ ਸੱਕਦਾ ਤਾਂ ਤੁਹਾਨੂੰ ਉਸ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਸ ਬੰਦੇ ਲਈ ਬੋਲੋ ਜਿਹੜਾ ਬੋਲ ਨਹੀਂ ਸੱਕਦਾ! ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰੋ: Sien die hoofstukਪਵਿੱਤਰ ਬਾਈਬਲ O.V. Bible (BSI)8 ਗੁੰਗਿਆਂ ਦੇ ਨਮਿੱਤ ਆਪਣਾ ਮੂੰਹ ਖੋਲ੍ਹ, ਅਤੇ ਓਹਨਾਂ ਸਭਨਾਂ ਦੇ ਹੱਕ ਲਈ ਜਿਹੜੇ ਚਲਾਣੇ ਦੇਣ ਨੂੰ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ। Sien die hoofstuk |