Aanlyn Bybel

- Advertensies -




ਕਹਾਉਤਾਂ 4:12 - ਪਵਿੱਤਰ ਬਾਈਬਲ

12 ਜਿਵੇਂ ਤੁਸੀਂ ਇਸ ਰਾਹ ਤੇ ਤੁਰੋਗੇ, ਤੁਹਾਡੇ ਪੈਰ ਕਦੇ ਵੀ ਕਿਸੇ ਰੁਕਾਵਟ ਵਿੱਚ ਨਹੀਂ ਫ਼ਸਣਗੇ। ਤੁਸੀਂ ਦੌੜ ਸੱਕੋਂਗੇ ਅਤੇ ਡਿੱਗੋਂਗੇ ਨਹੀਂ। ਜੋ ਗੱਲਾਂ ਵੀ ਤੁਸੀਂ ਕਰਨ ਦੀ ਕੋਸ਼ਿਸ਼ ਕਰੋਂਗੇ ਤੁਸੀਂ ਸੁਰੱਖਿਅਤ ਰਹੋਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਜਾਂ ਤੂੰ ਤੁਰੇਂਗਾ ਤਾਂ ਤੇਰੇ ਕਦਮ ਤੰਗ ਨਾ ਹੋਣਗੇ, ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।

Sien die hoofstuk Kopieer




ਕਹਾਉਤਾਂ 4:12

Volg ons:

Advertensies


Advertensies