Aanlyn Bybel

- Advertensies -




ਕਹਾਉਤਾਂ 4:16 - ਪਵਿੱਤਰ ਬਾਈਬਲ

16 ਕਿਉਂ ਕਿ ਅਜਿਹੇ ਬੁਰੇ ਲੋਕ ਜੁਰਮ ਕੀਤੇ ਬਿਨਾ, ਸੌਂ ਨਹੀਂ ਸੱਕਦੇ। ਉਹ ਲੋਕ ਉਦੋਂ ਤੱਕ ਸੌਂ ਨਹੀਂ ਸੱਕਦੇ ਜਦੋਂ ਤੱਕ ਕਿ ਕਿਸੇ ਹੋਰ ਬੰਦੇ ਨੂੰ ਦੁੱਖੀ ਨਹੀਂ ਕਰਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਕਿਉਂ ਜੋ ਜਿੰਨਾ ਚਿਰ ਓਹ ਬੁਰਿਆਈ ਨਾ ਕਰ ਲੈਣ ਉਨ੍ਹਾਂ ਨੂੰ ਨੀਂਦਰ ਨਹੀਂ ਆਉਂਦੀ, ਅਤੇ ਜਦ ਤਾਈਂ ਕਿਸੇ ਨੂੰ ਡੇਗ ਨਾ ਦੇਣ ਓਹ ਉਣੀਂਦਰੇ ਰਹਿੰਦੇ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।

Sien die hoofstuk Kopieer




ਕਹਾਉਤਾਂ 4:16

Volg ons:

Advertensies


Advertensies