ਕਹਾਉਤਾਂ 4:23 - ਪਵਿੱਤਰ ਬਾਈਬਲ23 ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਤੁਹਾਨੂੰ ਆਪਣੀਆਂ ਸੋਚਾਂ ਬਾਰੇ ਸਾਵੱਧਾਨ ਰਹਿਣਾ ਚਾਹੀਦਾ ਹੈ, ਕਿਉਂ ਕਿ ਇਹ ਨਿਸ਼ਚਾ ਕਰਦੀਆਂ ਹਨ ਕਿ ਤੁਹਾਡੇ ਜੀਵਨ ਵਿੱਚ ਕੀ ਵਾਪਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਉਣ ਦੀਆਂ ਧਾਰਾਂ ਉਸੇ ਤੋਂ ਨਿੱਕਲਦੀਆਂ ਹਨ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ! Sien die hoofstuk |