ਕਹਾਉਤਾਂ 4:4 - ਪਵਿੱਤਰ ਬਾਈਬਲ4 ਅਤੇ ਉਸ ਨੇ ਮੈਨੂੰ ਸਿੱਖਾਇਆ ਅਤੇ ਆਖਿਆ, “ਹਮੇਸ਼ਾ ਮੇਰੀ ਸਲਾਹ ਨੂੰ ਆਪਣੇ ਦਿਲ ਵਿੱਚ ਰੱਖੋ ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਜੀਵੋਂਗੇ! Sien die hoofstukਪਵਿੱਤਰ ਬਾਈਬਲ O.V. Bible (BSI)4 ਤਾਂ ਉਹ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ। Sien die hoofstuk |