ਕਹਾਉਤਾਂ 5:10 - ਪਵਿੱਤਰ ਬਾਈਬਲ10 ਅਤੇ ਅਜਨਬੀ ਤੁਹਾਡੀ ਦੌਲਤ ਖਰਚਣਗੇ ਅਤੇ ਤੁਹਾਡੀ ਸਖਤ ਮਿਹਨਤ ਦਾ ਫ਼ਲ ਕਿਸੇ ਅਜਨਬੀ ਦੇ ਟੱਬਰ ਦੁਆਰਾ ਮਾਣਿਆ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)10 ਮਤੇ ਪਰਾਏ ਤੇਰੇ ਬਲ ਨਾਲ ਰੱਜ ਜਾਣ, ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ Sien die hoofstuk |