ਕਹਾਉਤਾਂ 5:23 - ਪਵਿੱਤਰ ਬਾਈਬਲ23 ਬਦ ਆਦਮੀ ਆਪਣੀ ਅਨੁਸ਼ਾਸਨਹੀਨਤਾ ਕਾਰਣ ਮਰ ਜਾਂਦਾ ਹੈ, ਉਸ ਦੀ ਬੇਵਕੂਫ਼ੀ ਉਸ ਨੂੰ ਗੁਮਰਾਹ ਕਰ ਦਿੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਉਹ ਸਿਖਿਆ ਪਾਏ ਬਿਨਾ ਮਰੇਗਾ, ਅਤੇ ਆਪਣੀ ਡਾਢੀ ਮੂਰਖਤਾਈ ਦੇ ਕਾਰਨ ਭੁੱਲਿਆ ਫਿਰੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ। Sien die hoofstuk |